Exodus 31:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਜ ਅਤੇ ਉਸ ਉਤਲੀ ਹਰ ਚੀਜ਼, ਸ਼ੁੱਧ ਸ਼ਮਾਦਾਨ ਅਤੇ ਇਸਦੇ ਸੰਦ, ਧੂਫ਼ ਧੁਖਾਉਣ ਲਈ ਜਗਵੇਦੀ,
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਮੇਜ਼ ਅਰ ਉਸ ਦਾ ਸਮਾਨ ਅਤੇ ਖ਼ਾਲਸ ਸ਼ਮਾਦਾਨ ਅਤੇ ਉਸ ਦਾ ਸਾਰਾ ਸਮਾਨ ਅਤੇ ਧੂਪ ਦੀ ਜਗਵੇਦੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਮੇਜ਼ ਅਤੇ ਉਸ ਦਾ ਸਮਾਨ ਅਤੇ ਖ਼ਾਲਸ ਸ਼ਮਾਦਾਨ ਅਤੇ ਉਸ ਦਾ ਸਾਰਾ ਸਮਾਨ ਅਤੇ ਧੂਪ ਦੀ ਜਗਵੇਦੀ