Exodus 31:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋਮ ਦੀਆਂ ਭੇਟਾ ਵਾਲੀ ਜਗਵੇਦੀ ਅਤੇ ਉਹ ਸਾਰੀਆਂ ਚੀਜ਼ਾਂ ਜਿਹੜੀਆਂ ਜਗਵੇਦੀ ਉੱਤੇ ਇਸਤੇਮਾਲ ਹੁੰਦੀਆਂ ਹਨ। ਤਸਲਾ ਅਤੇ ਇਸਦੇ ਹੇਠਲੀ ਚੌਂਕੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੋਮ ਦੀ ਭੇਟ ਦੀ ਜਗਵੇਦੀ ਅਰ ਉਸ ਦਾ ਸਾਰਾ ਸਮਾਨ ਅਤੇ ਹੌਦ ਅਰ ਉਸ ਦੀ ਚੌਂਕੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੋਮ ਦੀ ਜਗਵੇਦੀ ਅਤੇ ਉਸ ਦਾ ਸਾਰਾ ਸਮਾਨ ਅਤੇ ਹੌਦ ਅਤੇ ਉਸ ਦੀ ਚੌਂਕੀ