Exodus 32:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੂਸਾ ਨੇ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਬੇਨਤੀ ਕੀਤੀ, “ਯਹੋਵਾਹ ਆਪਣੇ ਗੁੱਸੇ ਨਾਲ ਆਪਣੇ ਲੋਕਾਂ ਨੂੰ ਤਬਾਹ ਨਾ ਕਰੋ। ਤੁਸੀਂ ਇਨ੍ਹਾਂ ਲੋਕਾਂ ਨੂੰ ਮਿਸਰ ਵਿੱਚੋਂ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਬਾਹਰ ਲਿਆਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤਰਲੇ ਪਾਕੇ ਆਖਿਆ, ਹੇ ਯਹੋਵਾਹ ਤੇਰਾ ਕਰੋਧ ਤੇਰੇ ਲੋਕਾਂ ਦੇ ਵਿਰੁੱਧ ਕਿਉਂ ਭੜਕਿਆ ਹੈ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਵੱਡੀ ਸ਼ਕਤੀ ਅਤੇ ਬਲਵੰਤ ਹੱਥ ਨਾਲ ਕੱਢ ਕੇ ਲੈ ਆਇਆ ਹੈਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤਰਲੇ ਪਾ ਕੇ ਆਖਿਆ, ਹੇ ਯਹੋਵਾਹ ਤੇਰਾ ਕ੍ਰੋਧ ਤੇਰੇ ਲੋਕਾਂ ਦੇ ਵਿਰੁੱਧ ਕਿਉਂ ਭੜਕਿਆ ਹੈ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਵੱਡੀ ਸ਼ਕਤੀ ਅਤੇ ਬਲਵੰਤ ਹੱਥ ਨਾਲ ਕੱਢ ਕੇ ਲੈ ਆਇਆ ਹੈਂ।