Exodus 32:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ, ਇਸਹਾਕ ਅਤੇ ਇਸਰਾਏਲ ਨੂੰ ਚੇਤੇ ਕਰੋ। ਉਨ੍ਹਾਂ ਲੋਕਾਂ ਨੇ ਤੁਹਾਡੀ ਸੇਵਾ ਕੀਤੀ ਸੀ। ਅਤੇ ਤੁਸੀਂ ਆਪਣਾ ਨਾਮ ਲੈ ਕੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਤੁਸੀਂ ਆਖਿਆ ਸੀ; ‘ਮੈਂ ਤੁਹਾਡੇ ਲੋਕਾਂ ਨੂੰ ਇੰਨਾ ਵੱਧਾ ਦਿਆਂਗਾ ਜਿੰਨੇ ਅਕਾਸ਼ ਵਿੱਚ ਤਾਰੇ ਹਨ। ਮੈਂ ਤੁਹਾਡੇ ਲੋਕਾਂ ਨੂੰ ਇਹ ਸਾਰੀ ਧਰਤੀ ਦੇ ਦਿਆਂਗਾ, ਜਿਵੇਂ ਕਿ ਮੈਂ ਇਕਰਾਰ ਕੀਤਾ ਸੀ। ਇਹ ਧਰਤੀ ਸਦਾ ਲਈ ਉਨ੍ਹਾਂ ਦੀ ਹੋਵੇਗੀ।’”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਸੇਵਕ ਅਬਰਾਹਾਮ ਇਸਹਾਕ ਅਤੇ ਇਸਰਾਏਲ ਨੂੰ ਚੇਤੇ ਕਰ ਜਿਨ੍ਹਾਂ ਨਾਲ ਤੈਂ ਆਪਣੀ ਹੀ ਸੌਂਹ ਖਾਕੇ ਆਖਿਆ ਸੀ ਭਈ ਮੈਂ ਤੁਹਾਡੀ ਸੰਤਾਨ ਅਕਾਸ਼ ਦੇ ਤਾਰਿਆਂ ਵਾਂਙੁ ਵਧਾਵਾਂਗਾ ਅਤੇ ਏਹ ਸਾਰਾ ਦੇਸ ਜਿਸ ਦੇ ਲਈ ਮੈਂ ਆਖਿਆ ਹੈ ਮੈਂ ਉਹ ਤੁਹਾਡੀ ਸੰਤਾਨ ਨੂੰ ਦੇਵਾਂਗਾ ਅਤੇ ਓਹ ਸਦਾ ਲਈ ਓਹ ਦੇ ਅਧਕਾਰੀ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਸੇਵਕ ਅਬਰਾਹਾਮ, ਇਸਹਾਕ ਅਤੇ ਇਸਰਾਏਲ ਨੂੰ ਚੇਤੇ ਕਰ ਜਿਨ੍ਹਾਂ ਨਾਲ ਤੂੰ ਆਪਣੀ ਹੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੁਹਾਡੀ ਸੰਤਾਨ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਇਹ ਸਾਰਾ ਦੇਸ ਜਿਸ ਦੇ ਲਈ ਮੈਂ ਆਖਿਆ ਹੈ ਮੈਂ ਉਹ ਤੁਹਾਡੀ ਸੰਤਾਨ ਨੂੰ ਦੇਵਾਂਗਾ ਅਤੇ ਉਹ ਸਦਾ ਲਈ ਉਹ ਦੇ ਅਧਿਕਾਰੀ ਹੋਣਗੇ।