Exodus 32:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਆਪਣਾ ਮਨ ਬਦਲ ਲਿਆ ਅਤੇ ਆਪਣੇ ਲੋਕਾਂ ਨੂੰ ਕਸ਼ਟ ਨਾ ਦੇਣ ਦਾ ਫ਼ੈਸਲਾ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਉਸ ਬੁਰਿਆਈ ਤੋਂ ਹਟ ਗਿਆ ਜਿਹੜੀ ਆਪਣੇ ਲੋਕਾਂ ਨਾਲ ਕਰਨ ਲਈ ਬੋਲਿਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਉਸ ਬੁਰਿਆਈ ਤੋਂ ਹਟ ਗਿਆ ਜਿਹੜੀ ਆਪਣੇ ਲੋਕਾਂ ਨਾਲ ਕਰਨ ਲਈ ਬੋਲਿਆ ਸੀ।