Exodus 32:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਨੇ ਲੋਕਾਂ ਨੂੰ ਆਖਿਆ, “ਮੈਨੂੰ ਸੋਨੇ ਦੀਆਂ ਉਹ ਵਾਲੀਆਂ ਲਿਆਕੇ ਦੇਵੋ ਜਿਹੜੀਆਂ ਤੁਹਾਡੀਆਂ ਪਤਨੀਆਂ, ਪੁੱਤਰਾਂ ਅਤੇ ਧੀਆਂ ਦੀਆਂ ਹੋਣ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹਾਰੂਨ ਨੇ ਉਨ੍ਹਾਂ ਨੂੰ ਆਖਿਆ, ਆਪਣੀਆਂ ਤੀਵੀਆਂ ਅਤੇ ਆਪਣੇ ਪੁੱਤ੍ਰਾਂ ਅਤੇ ਆਪਣੀਆਂ ਧੀਆਂ ਦੇ ਕੰਨਾਂ ਦੇ ਸੋਨੇ ਦੇ ਬਾਲੇ ਤੋੜ ਤਾੜ ਕੇ ਮੇਰੇ ਕੋਲ ਲੈ ਆਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਹਾਰੂਨ ਨੇ ਉਨ੍ਹਾਂ ਨੂੰ ਆਖਿਆ, ਆਪਣੀਆਂ ਔਰਤਾਂ ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਦੇ ਕੰਨਾਂ ਦੇ ਸੋਨੇ ਦੇ ਬਾਲੇ ਤੋੜ ਤਾੜ ਕੇ ਮੇਰੇ ਕੋਲ ਲੈ ਆਓ।