Exodus 32:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਨੇ ਜਵਾਬ ਦਿੱਤਾ, “ਨਾਰਾਜ਼ ਨਾ ਹੋਵੋ ਹਜ਼ੂਰ। ਤੁਸੀਂ ਜਾਣਦੇ ਹੋ ਇਹ ਲੋਕ ਹਮੇਸ਼ਾ ਗਲਤ ਗੱਲਾਂ ਕਰਨ ਲਈ ਤਿਆਰ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅੱਗੋਂ ਹਾਰੂਨ ਨੇ ਆਖਿਆ, ਮੇਰੇ ਸਵਾਮੀ ਦਾ ਕਰੋਧ ਨਾ ਭੜਕੇ। ਤੂੰ ਲੋਕਾਂ ਨੂੰ ਜਾਣਦਾ ਹੈਂ ਭਈ ਓਹ ਬੁਰਿਆਈ ਉੱਤੇ ਤਿਆਰ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗੋਂ ਹਾਰੂਨ ਨੇ ਆਖਿਆ, ਮੇਰੇ ਸੁਆਮੀ ਦਾ ਕ੍ਰੋਧ ਨਾ ਭੜਕੇ। ਤੂੰ ਲੋਕਾਂ ਨੂੰ ਜਾਣਦਾ ਹੈਂ ਕਿ ਉਹ ਬੁਰਿਆਈ ਉੱਤੇ ਤਿਆਰ ਹਨ