Exodus 32:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਮੈਨੂੰ ਆਖਿਆ ਸੀ, ‘ਮੂਸਾ ਸਾਨੂੰ ਮਿਸਰ ਵਿੱਚੋਂ ਬਾਹਰ ਲਿਆਇਆ। ਪਰ ਸਾਨੂੰ ਨਹੀਂ ਪਤਾ ਕਿ ਉਸ ਨਾਲ ਕੀ ਵਾਪਰਿਆ ਹੈ। ਇਸ ਲਈ ਸਾਡੀ ਅਗਵਾਈ ਲਈ ਕੋਈ ਦੇਵਤੇ ਬਣਾਕੇ ਦਿਉ।’
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਨ੍ਹਾਂ ਨੇ ਮੈਨੂੰ ਆਖਿਆ, ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਲਈ ਅੱਗੇ ਚੱਲਣ ਕਿਉਂ ਜੋ ਏਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਅਸੀਂ ਨਹੀਂ ਜਾਣਦੇ ਕਿ ਉਹ ਨੂੰ ਕੀ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਨ੍ਹਾਂ ਨੇ ਮੈਨੂੰ ਆਖਿਆ, ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਅਸੀਂ ਨਹੀਂ ਜਾਣਦੇ ਕਿ ਉਹ ਨੂੰ ਕੀ ਹੋਇਆ।