Exodus 32:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਲੋਕਾਂ ਨੂੰ ਆਖਿਆ, ‘ਜੇ ਤੁਹਾਡੇ ਪਾਸ ਸੋਨੇ ਦੀਆਂ ਵਾਲੀਆਂ ਹਨ, ਤਾਂ ਮੈਨੂੰ ਦਿਉ।’ ਲੋਕਾਂ ਨੇ ਮੈਨੂੰ ਆਪਣਾ ਸੋਨਾ ਦੇ ਦਿੱਤਾ। ਮੈਂ ਸੋਨੇ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਅੱਗ ਵਿੱਚੋਂ ਇੱਕ ਵਛਾ ਬਾਹਰ ਨਿਕਲ ਆਇਆ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਉਨ੍ਹਾਂ ਨੂੰ ਆਖਿਆ, ਜਿੰਨ੍ਹਾਂ ਕੋਲ ਸੋਨਾ ਹੈ ਓਹ ਭੰਨਣ ਤੋੜਨ ਤਾਂ ਉਨ੍ਹਾਂ ਨੇ ਮੈਨੂੰ ਦਿੱਤਾ ਅਰ ਮੈਂ ਉਸ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਏਹ ਬੱਛਾ ਨਿੱਕਲ ਆਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਉਨ੍ਹਾਂ ਨੂੰ ਆਖਿਆ, ਜਿਨ੍ਹਾਂ ਕੋਲ ਸੋਨਾ ਹੈ ਉਹ ਭੰਨਣ ਤੋੜਨ ਤਾਂ ਉਨ੍ਹਾਂ ਨੇ ਮੈਨੂੰ ਦਿੱਤਾ ਅਤੇ ਮੈਂ ਉਸ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਇਹ ਵੱਛਾ ਨਿੱਕਲ ਆਇਆ।