Exodus 32:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਦੇਖਿਆ ਕਿ ਹਾਰੂਨ ਨੇ ਲੋਕਾਂ ਨੂੰ ਬੇਕਾਬੂ ਹੋਣ ਦਿੱਤਾ। ਲੋਕੀ ਜੰਗਲੀ ਵਿਹਾਰ ਕਰ ਰਹੇ ਸਨ ਅਤੇ ਉਨ੍ਹਾਂ ਦੇ ਦੁਸ਼ਮਣ ਦੇਖ ਸੱਕਦੇ ਸਨ ਕਿ ਉਹ ਮੂਰੱਖਾਂ ਵਰਗਾ ਵਿਹਾਰ ਕਰ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਮੂਸਾ ਨੇ ਲੋਕਾਂ ਨੂੰ ਡਿੱਠਾ ਭਈ ਓਹ ਬੇ ਲਗਾਮ ਹਨ ਕਿਉਂ ਜੋ ਹਾਰੂਨ ਨੇ ਉਨ੍ਹਾਂ ਦੇ ਵੈਰੀਆਂ ਦੇ ਸਾਹਮਣੇ ਉਨ੍ਹਾਂ ਦਾ ਮਖ਼ੌਲ ਉਡਾਉਣ ਲਈ ਉਨ੍ਹਾਂ ਨੂੰ ਬੇ ਲਗਾਮ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਲੋਕਾਂ ਨੂੰ ਵੇਖਿਆ ਕਿ ਉਹ ਬੇ-ਲਗ਼ਾਮ ਹਨ ਕਿਉਂ ਜੋ ਹਾਰੂਨ ਨੇ ਉਨ੍ਹਾਂ ਦੇ ਵੈਰੀਆਂ ਦੇ ਸਾਹਮਣੇ ਉਨ੍ਹਾਂ ਦਾ ਮਖ਼ੌਲ ਉਡਾਉਣ ਲਈ ਉਨ੍ਹਾਂ ਨੂੰ ਬੇ-ਲਗ਼ਾਮ ਕੀਤਾ।