Exodus 32:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਆਖਿਆ, “ਅੱਜ ਆਪਣੇ ਆਪ ਨੂੰ ਯਹੋਵਾਹ ਦੀ ਸੇਵਾ ਲਈ ਤਿਆਰ ਕਰੋ, ਭਾਵੇਂ ਇਸਦਾ ਭਾਵ ਤੁਹਾਡੇ ਖੁਦ ਦੇ ਭਰਾ ਜਾਂ ਤੁਹਾਡੇ ਪੁੱਤਰ ਦੇ ਖਿਲਾਫ਼ ਲੜਨਾ ਹੀ ਕਿਉਂ ਨਾ ਹੋਵੇ ਤਾਂ ਜੋ ਯਹੋਵਾਹ ਅੱਜ ਤੁਹਾਨੂੰ ਅਸੀਸ ਦੇ ਸੱਕੇ।”
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਆਖਿਆ, ਅੱਜ ਤੁਸੀਂ ਆਪਣੇ ਆਪ ਨੂੰ ਯਹੋਵਾਹ ਲਈ ਅਰਪਣ ਕਰੋ । ਹਾਂ, ਹਰ ਇੱਕ ਮਨੁੱਖ ਆਪਣੇ ਪੁੱਤ੍ਰ ਅਤੇ ਆਪਣੇ ਭਰਾ ਦੇ ਵਿਰੁੱਧ ਹੋਵੇ ਤਾਂ ਜੋ ਉਹ ਅੱਜ ਤੁਹਾਨੂੰ ਬਰਕਤ ਦੇਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਆਖਿਆ, ਅੱਜ ਤੁਸੀਂ ਆਪਣੇ ਆਪ ਨੂੰ ਯਹੋਵਾਹ ਲਈ ਅਰਪਣ ਕਰੋ। ਹਾਂ, ਹਰ ਇੱਕ ਮਨੁੱਖ ਆਪਣੇ ਪੁੱਤਰ ਅਤੇ ਆਪਣੇ ਭਰਾ ਦੇ ਵਿਰੁੱਧ ਹੋਵੇ ਤਾਂ ਜੋ ਉਹ ਅੱਜ ਤੁਹਾਨੂੰ ਬਰਕਤ ਦੇਵੇ।