Exodus 32:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ, ਉਸ ਨੇ ਲੋਕਾਂ ਨੂੰ ਆਖਿਆ, “ਤੁਸੀਂ ਇਹ ਭਿਆਨਕ ਪਾਪ ਕੀਤਾ ਹੈ। ਪਰ ਹੁਣ ਮੈਂ ਯਹੋਵਾਹ ਕੋਲ ਉੱਪਰ ਜਾਵਾਂਗਾ, ਮੇਰੇ ਲਈ ਤੁਹਾਡੇ ਪਾਪਾਂ ਖਾਤਰ ਪਰਾਸਚਿਤ ਕਰਨਾ ਸੰਭਵ ਹੋ ਸੱਕਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਗਲੇ ਦਿਨ ਐਉਂ ਹੋਇਆ ਕਿ ਮੂਸਾ ਨੇ ਲੋਕਾਂ ਨੂੰ ਆਖਿਆ, ਤੁਸਾਂ ਵੱਡਾ ਪਾਪ ਕੀਤਾ ਅਤੇ ਮੈਂ ਹੁਣ ਯਹੋਵਾਹ ਦੇ ਕੋਲ ਉਤਾਹਾਂ ਜਾਂਦਾ ਹਾਂ । ਸ਼ਾਇਤ ਮੈਂ ਤੁਹਾਡੇ ਪਾਪ ਦਾ ਪਰਾਸਚਿਤ ਕਰਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਨੇ ਲੋਕਾਂ ਨੂੰ ਆਖਿਆ, ਤੁਸੀਂ ਵੱਡਾ ਪਾਪ ਕੀਤਾ ਅਤੇ ਮੈਂ ਹੁਣ ਯਹੋਵਾਹ ਦੇ ਕੋਲ ਉਤਾਹਾਂ ਜਾਂਦਾ ਹਾਂ। ਸ਼ਾਇਦ ਮੈਂ ਤੁਹਾਡੇ ਪਾਪ ਦਾ ਪ੍ਰਾਸਚਿਤ ਕਰਾਂ।