Exodus 32:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਸਿਰਫ਼ ਉਹੀ ਲੋਕ ਜਿਨ੍ਹਾਂ ਨੂੰ ਮੈਂ ਆਪਣੀ ਪੁਸਤਕ ਵਿੱਚੋਂ ਮਿਟਾ ਦਿੰਦਾ ਹਾਂ ਉਹ ਅਜਿਹੇ ਹਨ ਜਿਹੜੇ ਮੇਰੇ ਖਿਲਾਫ਼ ਪਾਪ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਸ ਮੇਰਾ ਪਾਪ ਕੀਤਾ ਮੈਂ ਉਸ ਨੂੰ ਆਪਣੀ ਪੋਥੀ ਵਿੱਚੋਂ ਮਿਟਾ ਸੁੱਟਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਸ ਮੇਰਾ ਪਾਪ ਕੀਤਾ ਮੈਂ ਉਸ ਨੂੰ ਆਪਣੀ ਪੋਥੀ ਵਿੱਚੋਂ ਮਿਟਾ ਸੁੱਟਾਂਗਾ।