Exodus 32:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ, ਹੇਠਾਂ ਜਾ ਅਤੇ ਲੋਕਾਂ ਦੀ ਉਧਰ ਅਗਵਾਈ ਕਰ ਜਿਧਰ ਮੈਂ ਤੈਨੂੰ ਆਖਦਾ ਹਾਂ। ਮੇਰਾ ਦੂਤ ਤੇਰੇ ਅੱਗੇ-ਅੱਗੇ ਜਾਵੇਗਾ ਅਤੇ ਤੇਰੀ ਅਗਵਾਈ ਕਰੇਗਾ ਜਦੋਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਦਾ ਸਮਾਂ ਆਵੇਗਾ। ਜਿਨ੍ਹਾਂ ਨੇ ਪਾਪ ਕੀਤਾ ਸੀ, ਤਾਂ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਜਾਹ ਲੋਕਾਂ ਨੂੰ ਉੱਥੇ ਲੈ ਜਾਹ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਜਾ ਲੋਕਾਂ ਨੂੰ ਉੱਥੇ ਲੈ ਜਾ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ।