Exodus 32:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਨੇ ਇਹ ਸਾਰੀਆਂ ਚੀਜ਼ਾਂ ਦੇਖੀਆਂ। ਇਸ ਲਈ ਉਸ ਨੇ ਵੱਛੇ ਦੇ ਸਾਹਮਣੇ ਜਗਵੇਦੀ ਬਣਾਈ। ਫ਼ੇਰ ਹਾਰੂਨ ਨੇ ਇਹ ਐਲਾਨ ਕੀਤਾ। ਉਸ ਨੇ ਆਖਿਆ, “ਕੱਲ੍ਹ ਨੂੰ ਯਹੋਵਾਹ ਦੇ ਆਦਰ ਵਿੱਚ ਖਾਸ ਦਾਅਵਤ ਹੋਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਹਾਰੂਨ ਨੇ ਏਹ ਡਿੱਠਾ ਤਾਂ ਉਸ ਦੇ ਅੱਗੇ ਇੱਕ ਜਗਵੇਦੀ ਬਣਾਈ ਤਾਂ ਹਾਰੂਨ ਨੇ ਪੁਕਾਰ ਕੇ ਆਖਿਆ, ਭਲਕੇ ਯਹੋਵਾਹ ਦਾ ਪਰਬ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਹਾਰੂਨ ਨੇ ਇਹ ਡਿੱਠਾ ਤਾਂ ਉਸ ਦੇ ਅੱਗੇ ਇੱਕ ਜਗਵੇਦੀ ਬਣਾਈ ਤਾਂ ਹਾਰੂਨ ਨੇ ਪੁਕਾਰ ਕੇ ਆਖਿਆ, ਕੱਲ ਯਹੋਵਾਹ ਦਾ ਪਰਬ ਹੈ