Exodus 32:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ ਲੋਕ ਬਹੁਤ ਸੁਵਖਤੇ ਉੱਠ ਬੈਠੇ। ਉਨ੍ਹਾਂ ਨੇ ਜਾਨਵਰ ਜ਼ਿਬਾਹ ਕੀਤੇ ਅਤੇ ਉਨ੍ਹਾਂ ਨੂੰ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਵਜੋਂ ਭੇਟ ਕੀਤਾ। ਲੋਕ ਖਾਣ ਪੀਣ ਲਈ ਬੈਠ ਗਏ। ਫ਼ੇਰ ਉਹ ਉੱਠ ਖਲੋਏ ਅਤੇ ਜੰਗਲੀ ਦਾਅਵਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਅਗਲੇ ਦਿਨ ਸਵੇਰ ਨੂੰ ਉੱਠੇ ਅਰ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਰ ਸੁੱਖ ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾ ਪੀ ਕੇ ਬੈਠੇ ਅਰ ਹੱਸਣ ਖੇਲਣ ਨੂੰ ਉੱਠੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਅਗਲੇ ਦਿਨ ਸਵੇਰ ਨੂੰ ਉੱਠੇ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾਣ-ਪੀਣ ਨੂੰ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ।