Exodus 32:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸੇ ਵੇਲੇ, ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸ ਪਰਬਤ ਤੋਂ ਹੇਠਾਂ ਜਾ। ਤੇਰੇ ਲੋਕਾਂ ਨੇ, ਜਿਨ੍ਹਾਂ ਨੂੰ ਤੂੰ ਮਿਸਰ ਦੀ ਧਰਤੀ ਤੋਂ ਲੈ ਕੇ ਆਇਆ ਸੀ, ਇੱਕ ਭਿਆਨਕ ਪਾਪ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ, ਹਠਾੜ ਨੂੰ ਜਾਹ ਕਿਉਂ ਕਿ ਤੇਰੇ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ ਹੈਂ ਭਰਿਸ਼ਟ ਹੋ ਗਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਹੇਠਾਂ ਨੂੰ ਜਾ ਕਿਉਂਕਿ ਤੇਰੇ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ ਹੈਂ ਭਰਿਸ਼ਟ ਹੋ ਗਏ ਹਨ।