Exodus 33:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਤੈਨੂੰ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਤੂੰ ਮਿਸਰ ਤੋਂ ਬਾਹਰ ਲਿਆਂਦਾ ਸੀ, ਇਹ ਥਾਂ ਛੱਡਣੀ ਪਵੇਗ਼ੀ। ਉਸ ਧਰਤੀ ਤੇ ਜਾਉ। ਜਿਹੜੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਹ ਧਰਤੀ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਦੇ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮੂਸਾ ਨੂੰ ਬੋਲਿਆ,ਏਥੋਂ ਤੁਰ ਕੇ ਤੂੰ ਅਤੇ ਏਹ ਲੋਕ ਜਿੰਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਰ ਯਾਕੂਬ ਨਾਲ ਸੌਂਹ ਖਾਧੀ ਕਿ ਮੈਂ ਏਹ ਤੁਹਾਡੀ ਅੰਸ ਨੂੰ ਦੇਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਮੂਸਾ ਨੂੰ ਬੋਲਿਆ, ਇੱਥੋਂ ਤੁਰ ਕੇ ਤੂੰ ਅਤੇ ਇਹ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਕਿ ਮੈਂ ਇਹ ਦੇਸ ਤੁਹਾਡੀ ਅੰਸ ਨੂੰ ਦੇਵਾਂਗਾ।