Exodus 33:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਜਵਾਬ ਦਿੱਤਾ, “ਮੈਂ ਖੁਦ ਤੇਰੇ ਨਾਲ ਜਾਵਾਂਗਾ। ਮੈਂ ਤੇਰੀ ਅਗਵਾਈ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਸੰਗ ਜਾਵੇਗੀ ਅਤੇ ਮੈਂ ਤੈਨੂੰ ਵਿਸਰਾਮ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਨਾਲ ਜਾਵੇਗੀ ਅਤੇ ਮੈਂ ਤੈਨੂੰ ਵਿਸ਼ਰਾਮ ਦਿਆਂਗਾ।