Exodus 33:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਹਾਂ, ਸਾਨੂੰ ਇਸ ਗੱਲ ਦਾ ਕਿਵੇਂ ਪਤਾ ਚੱਲੇਗਾ ਕਿ ਤੁਸੀਂ ਮੇਰੇ ਨਾਲ ਅਤੇ ਇਨ੍ਹਾਂ ਲੋਕਾਂ ਨਾਲ ਪ੍ਰਸੰਨ ਹੋ? ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ, ਤਾਂ ਸਾਨੂੰ ਪੱਕਾ ਪਤਾ ਚੱਲ ਜਾਵੇਗਾ। ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ, ਤਾਂ ਮੈਂ ਅਤੇ ਇਹ ਲੋਕ ਧਰਤੀ ਦੇ ਹੋਰਨਾਂ ਲੋਕਾਂ ਨਾਲੋਂ ਵਖਰੇ ਨਹੀਂ ਹੋਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਏਹ ਕਿਵੇਂ ਜਾਣਿਆ ਜਾਵੇਗਾ ਭਈ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਏਹ ਐਉਂ ਨਹੀਂ ਭਈ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਰ ਤੇਰੀ ਏਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਣੋਖੇ ਰੱਖੇ ਹੋਏ ਹਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਇਹ ਕਿਵੇਂ ਜਾਣਿਆ ਜਾਵੇਗਾ ਕਿ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਇਹ ਇਸ ਤਰ੍ਹਾਂ ਨਹੀਂ ਕਿ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਤੇ ਤੇਰੀ ਇਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਨੋਖੇ ਰੱਖੇ ਹੋਏ ਹਾਂ?