Exodus 33:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਨੇ ਜਵਾਬ ਦਿੱਤਾ, “ਮੈਂ ਆਪਣੀ ਮੁਕੰਮਲ ਨੇਕੀ ਨੂੰ ਤੇਰੇ ਅੱਗੇ ਭੇਜਕੇ ਆਪਣਾ ਨਾਮ ਯਹੋਵਾਹ ਘੋਸ਼ਿਤ ਕਰਾਂਗਾ। ਕਿਉਂਕਿ ਮੈਂ ਆਪਣੀ ਮਿਹਰ ਅਤੇ ਆਪਣਾ ਪਿਆਰ ਕਿਸੇ ਵੀ ਬੰਦੇ, ਜਿਸ ਨੂੰ ਮੈਂ ਚੁਣਦਾਂ ਦਰਸਾ ਸੱਕਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਰ ਤੇਰੇ ਅੱਗੇ ਯਹੋਵਾਹ ਦੇ ਨਾਉਂ ਦਾ ਪਰਚਾਰ ਕਰਾਂਗਾ ਅਰ ਜਿਸ ਉੱਤੇ ਦਿਆਲ ਹਾਂ ਉਸ ਉੱਤੇ ਦਿਆਲ ਹੋਵਾਂਗਾ ਅਤੇ ਜਿਸ ਉੱਤੇ ਰਹਮ ਕਰਨਾ ਹੈ ਰਹਮ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਤੇ ਤੇਰੇ ਅੱਗੇ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ ਅਤੇ ਜਿਸ ਉੱਤੇ ਮੈਂ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਉੱਤੇ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।