Exodus 33:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੂੰ ਮੇਰਾ ਚਿਹਰਾ ਨਹੀਂ ਦੇਖ ਸੱਕੇਂਗਾ। ਕੋਈ ਵੀ ਬੰਦਾ ਮੈਨੂੰ ਦੇਖਕੇ ਜਿਉਂਦਾ ਨਹੀਂ ਰਹਿ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸੱਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸੱਕਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸਕਦਾ।