Exodus 33:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੇਰੇ ਨਜ਼ਦੀਕ ਇੱਕ ਥਾਂ ਤੇ ਇੱਕ ਪੱਥਰ ਹੈ। ਤੂੰ ਉਸ ਪੱਥਰ ਤੇ ਖਲੋ ਸੱਕਦਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਆਖਿਆ, ਵੇਖ ਮੇਰੇ ਕੋਲ ਇੱਕ ਥਾਂ ਹੈ ਅਰ ਤੂੰ ਇੱਕ ਚਟਾਨ ਉੱਤੇ ਖਲੋ ਜਾਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਨੇ ਆਖਿਆ, ਵੇਖ ਮੇਰੇ ਕੋਲ ਇੱਕ ਥਾਂ ਹੈ ਅਤੇ ਤੂੰ ਇੱਕ ਚੱਟਾਨ ਉੱਤੇ ਖੜਾ ਹੋ ਜਾਵੀਂ