Exodus 33:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਬਹੁਤ ਸਾਰੀਆਂ ਬਰਕਤਾਂ ਨਾਲ ਭਰੀ ਹੋਈ ਧਰਤੀ ਵੱਲ ਚੱਲੇ ਜਾਉ। ਮੈਂ ਤੁਹਾਡੇ ਨਾਲ ਜਾਵਾਂਗਾ। ਤੁਸੀਂ ਲੋਕ ਬਹੁਤ ਜ਼ਿੱਦੀ ਹੋ ਅਤੇ ਤੁਸੀਂ ਮੈਨੂੰ ਬਹੁਤ ਕਰੋਧਵਾਨ ਕਰ ਦਿੰਦੇ ਹੋ। ਜੇ ਮੈਂ ਤੁਹਾਡੇ ਨਾਲ ਜਾਵਾਂਗਾ ਤਾਂ ਹੋ ਸੱਕਦਾ ਹੈ ਕਿ ਮੈਂ ਤੁਹਾਨੂੰ ਰਸਤੇ ਵਿੱਚ ਤਬਾਹ ਕਰ ਦਿਆਂ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇਸ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਪਰ ਮੈਂ ਤੁਹਾਡੇ ਨਾਲ ਨਾਲ ਉਤਾਹਾਂ ਨਾ ਜਾਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੋ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਪਰ ਮੈਂ ਤੁਹਾਡੇ ਨਾਲ-ਨਾਲ ਉਤਾਹਾਂ ਨਾ ਜਾਂਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੀ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ।