Exodus 33:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਰਾਏਲ ਦੇ ਲੋਕਾਂ ਨੇ ਹੇਰੋਬ ਪਰਬਤ ਉੱਤੇ ਆਪਣੇ ਗਹਿਣੇ ਪਾਉਣੇ ਛੱਡ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨੇ ਹੋਰੇਬ ਦੇ ਪਹਾੜ ਦੇ ਪਰੇ ਆਪਣੇ ਗਹਿਣੇ ਲਾਹ ਸੁੱਟੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨੇ ਹੋਰੇਬ ਦੇ ਪਰਬਤ ਦੇ ਪਰੇ ਆਪਣੇ ਗਹਿਣੇ ਲਾਹ ਸੁੱਟੇ।