Exodus 33:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਵੀ ਮੂਸਾ ਇਸ ਤੰਬੂ ਵਿੱਚ ਜਾਂਦਾ ਸੀ, ਇੱਕ ਲੰਮਾ ਬੱਦਲ ਹੇਠਾ ਆਉਂਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਰੁਕ ਜਾਂਦਾ ਸੀ। ਅਤੇ ਯਹੋਵਾਹ ਮੂਸਾ ਨਾਲ ਗੱਲ ਕਰਦਾ ਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਸੀ ਭਈ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਬੂਹੇ ਉੱਤੇ ਖਲੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ।