Exodus 34:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋਸ਼ਿਆਰ ਰਹਿਣਾ। ਉਨ੍ਹਾਂ ਨਾਲ ਕੋਈ ਇਕਰਾਰਨਾਮਾ ਨਾ ਕਰਨਾ ਜਿਹੜੇ ਉਸ ਧਰਤੀ ਉੱਤੇ ਰਹਿ ਰਹੇ ਹਨ, ਜਿੱਥੇ ਤੁਸੀਂ ਜਾ ਰਹੇ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਉਹ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲਈ ਤੁਹਾਨੂੰ ਫ਼ਸਾਉਣ ਦੇ ਯੋਗ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੁਚੇਤ ਰਹੁ ਮਤੇ ਤੂੰ ਉਸ ਧਰਤੀ ਦੇ ਵਸਨੀਕਾਂ ਨਾਲ ਨੇਮ ਬੰਨ੍ਹੇ ਜਿੱਥੇ ਤੂੰ ਜਾਂਦਾ ਹੈ ਅਜੇਹਾ ਨਾ ਹੋਵੇ ਜੋ ਉਹ ਤੇਰੇ ਵਿਚਕਾਰ ਇੱਕ ਫਾਹੀ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਚੇਤ ਰਹਿ ਮਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਜਿੱਥੇ ਤੂੰ ਜਾਂਦਾ ਹੈ ਅਜਿਹਾ ਨਾ ਹੋਵੇ ਜੋ ਉਹ ਤੇਰੇ ਵਿਚਕਾਰ ਇੱਕ ਫਾਹੀ ਹੋਵੇ।