Exodus 34:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਨ੍ਹਾਂ ਦੀਆਂ ਜਗਵੇਦੀਆਂ ਨੂੰ ਤਬਾਹ ਕਰ ਦਿਉ। ਉਨ੍ਹਾਂ ਪੱਥਰਾਂ ਨੂੰ ਤੋੜ ਦਿਉ ਜਿਨ੍ਹਾਂ ਦੀ ਉਹ ਉਪਾਸਨਾ ਕਰਦੇ ਹਨ। ਉਨ੍ਹਾਂ ਦੇ ਬੁੱਤਾਂ ਨੂੰ ਚੀਰ ਕੇ ਹੇਠਾਂ ਸੁੱਟ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸਾਂ ਉਨ੍ਹਾਂ ਦੀਆਂ ਜਗਵੇਦੀਆਂ ਨੂੰ ਢਾਉਣਾ ਅਰ ਉਨ੍ਹਾਂ ਦੇ ਥੰਮ੍ਹਾ ਨੂੰ ਚੂਰ ਚੂਰ ਕਰਨਾ ਹੈ ਅਤੇ ਉਨ੍ਹਾਂ ਦੇ ਟੁੰਡਾਂ ਨੂੰ ਵੱਢ ਸੁੱਟਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ।