Exodus 34:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸੇ ਵੀ ਹੋਰ ਦੇਵਤੇ ਦੀ ਉਪਾਸਨਾ ਨਾ ਕਰੋ। ਮੈਂ ਯਾਹਵੇਹ ਕਾਨਾਹ ਹਾਂ-ਈਰਖਾਲੂ ਯਹੋਵਾਹ। ਇਹ ਮੇਰਾ ਨਾਮ ਹੈ। ਮੈਂ ਏਲ ਕਾਨਾਹ ਹਾਂ-ਈਰਖਾਲੂ ਪਰਮੇਸ਼ੁਰ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ। ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ