Exodus 34:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋ ਸੱਕਦਾ ਹੈ ਕਿ ਤੁਸੀਂ ਆਪਣੇ ਪੁੱਤਰਾਂ ਲਈ ਉਨ੍ਹਾਂ ਦੀਆਂ ਧੀਆਂ ਨੂੰ ਪਤਨੀਆਂ ਵਜੋਂ ਚੁਣ ਲਵੋਂ। ਉਹ ਧੀਆਂ ਝੂਠੇ ਦੇਵਤਿਆਂ ਦੀ ਸੇਵਾ ਕਰਦੀਆਂ ਹਨ। ਉਹ ਤੁਹਾਡੇ ਪੁੱਤਰਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰ ਸੱਕਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤ੍ਰਾਂ ਲਈ ਲਵੇਂ ਅਰ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਜ਼ਨਾਕਾਰੀ ਕਰਨ ਅਤੇ ਤੇਰੇ ਪੁੱਤ੍ਰਾਂ ਤੋਂ ਵੀ ਆਪਣਿਆਂ ਦੇਵਤਿਆਂ ਦੇ ਮੱਗਰ ਜਨਾਂਕਾਰੀ ਕਰਾਉਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਲਵੇਂ ਅਤੇ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਤੇਰੇ ਪੁੱਤਰਾਂ ਤੋਂ ਵੀ ਆਪਣੇ ਦੇਵਤਿਆਂ ਦੇ ਮਗਰ ਵਿਭਚਾਰ ਕਰਾਉਣ।