Exodus 34:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਤੀਰੀ ਰੋਟੀ ਦੇ ਪਰਬ ਦਾ ਜਸ਼ਨ ਮਨਾਉ। ਸੱਤ ਦਿਨ ਤੱਕ ਉਹੀ ਪਤੀਰੀ ਰੋਟੀ ਖਾਓ, ਜਿਹਾ ਕਿ ਮੈਂ ਤੁਹਾਨੂੰ ਪਹਿਲਾਂ ਹੁਕਮ ਦਿੱਤਾ ਸੀ। ਅਜਿਹਾ ਉਸ ਮਹੀਨੇ ਦੌਰਾਨ ਕਰੋ ਜਿਸਦੀ ਮੈਂ ਚੋਣ ਕੀਤੀ ਹੈ, ਅਬੀਬ ਦਾ ਮਹੀਨਾ। ਕਿਉਂਕਿ ਇਹੀ ਉਹ ਮਹੀਨਾ ਹੈ ਜਦੋਂ ਤੁਸੀਂ ਮਿਸਰ ਵਿੱਚੋਂ ਬਾਹਰ ਆਏ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਤੀਰੀ ਰੋਟੀ ਦਾ ਪਰਬ ਤੂੰ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਤੀਰੀ ਰੋਟੀ ਦਾ ਪਰਬ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ।