Exodus 34:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਲ ਸਵੇਰੇ ਤਿਆਰ ਹੋ ਜਾਵੀਂ ਅਤੇ ਸੀਨਈ ਪਰਬਤ ਉੱਤੇ ਆ ਜਾਵੀਂ। ਉੱਥੇ ਪਰਬਤ ਦੀ ਚੋਟੀ ਉੱਤੇ ਮੇਰੇ ਸਨਮੁੱਖ ਖੜ੍ਹਾ ਹੋ ਜਾਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਸਵੇਰ ਤੋਂ ਤਿਆਰ ਹੋ ਅਰ ਸਵੇਰ ਨੂੰ ਸੀਨਈ ਪਹਾੜ ਉੱਤੇ ਚੜ੍ਹ ਅਰ ਓੱਥੇ ਪਹਾੜ ਦੀ ਟੀਸੀ ਉੱਤੇ ਮੇਰੇ ਲਈ ਖਲੋ ਰਹੁ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਵੇਰ ਤੋਂ ਤਿਆਰ ਹੋ ਅਤੇ ਸਵੇਰ ਨੂੰ ਸੀਨਈ ਪਰਬਤ ਉੱਤੇ ਚੜ੍ਹ ਅਤੇ ਉੱਥੇ ਪਰਬਤ ਦੀ ਟੀਸੀ ਉੱਤੇ ਮੇਰੇ ਲਈ ਖੜਾ ਰਹਿ।