Exodus 34:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਕਿਸੇ ਪਹਿਲੋਠੇ ਜੰਮੇ ਖੋਤੇ ਨੂੰ ਆਪਣੇ ਕੋਲ ਰੱਖਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਨੂੰ ਲੇਲਾ ਦੇਕੇ ਖਰੀਦ ਸੱਕਦੇ ਹੋ। ਪਰ ਜੇ ਤੁਸੀਂ ਇਸ ਖੋਤੇ ਨੂੰ ਲੇਲੇ ਨਾਲ ਨਹੀਂ ਖਰੀਦਦੇ, ਤਾਂ ਤੁਹਾਨੂੰ ਉਸ ਖੋਤੇ ਦੀ ਗਰਦਨ ਤੋੜ ਦੇਣੀ ਚਾਹੀਦੀ ਹੈ। ਤੁਹਾਨੂੰ ਚਾਹੀਦਾ ਹੈ ਕਿ ਆਪਣੇ ਸਾਰੇ ਪਹਿਲੋਠੇ ਪੁੱਤਰ ਮੇਰੇ ਪਾਸੋਂ ਵਪਸ ਖਰੀਦੋਂ। ਕੋਈ ਵੀ ਬੰਦਾ ਬਿਨਾ ਸੁਗਾਤ ਦੇ ਮੇਰੇ ਕੋਲ ਨਹੀਂ ਆਉਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਖੋਤੀ ਦੇ ਪਲੋਠੇ ਤੂੰ ਇੱਕ ਲੇਲੇ ਦੇ ਵੱਟੇ ਛੁਡਾ ਲਵੀਂ ਅਤੇ ਜੇ ਤੂੰ ਉਸ ਨੂੰ ਨਾ ਛੁਡਾਵੇ ਤਾਂ ਤੂੰ ਉਸ ਦੀ ਧੌਣ ਭੰਨ ਸੱਟੀਂ। ਆਪਣੇ ਪੁੱਤ੍ਰਾਂ ਵਿੱਚੋਂ ਹਰ ਇੱਕ ਪਲੋਠੇ ਨੂੰ ਤੂੰ ਛੁਡਾਵੀਂ ਅਤੇ ਓਹ ਮੇਰੇ ਸਨਮੁਖ ਸੱਖਣੇ ਹੱਥ ਨਾ ਦਿੱਸਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਗਧੀ ਦੇ ਪਹਿਲੌਠੇ ਤੂੰ ਇੱਕ ਲੇਲੇ ਦੇ ਵੱਟੇ ਛੁਡਾ ਲਵੀਂ ਅਤੇ ਜੇ ਤੂੰ ਉਸ ਨੂੰ ਨਾ ਛੁਡਾਵੇਂ ਤਾਂ ਤੂੰ ਉਸ ਦੀ ਧੌਣ ਭੰਨ ਸੁੱਟੀਂ। ਆਪਣੇ ਪੁੱਤਰਾਂ ਵਿੱਚੋਂ ਹਰ ਇੱਕ ਪਹਿਲੌਠੇ ਨੂੰ ਤੂੰ ਛੁਡਾਵੀਂ ਅਤੇ ਉਹ ਮੇਰੇ ਸਨਮੁਖ ਸੱਖਣੇ ਹੱਥ ਨਾ ਦਿੱਸਣ।