Exodus 34:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅੱਠਵਾਰੇ ਦੇ ਪਰਬ ਨੂੰ ਮਨਾਉ। ਇਸ ਤਿਉਹਾਰ ਲਈ ਕਣਕ ਦੀ ਫ਼ਸਲ ਦੇ ਪਹਿਲੇ ਦਾਣੇ ਵਰਤੋਂ। ਅਤੇ ਪਤਝੜ ਵਿੱਚ ਵਾਢੀ ਦਾ ਪਰਬ ਮਨਾਓ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਅਠਵਾਰੇ ਦਾ ਪਰਬ ਅਤੇ ਕਣਕ ਦੀ ਫ਼ਸਲ ਦੇ ਪਹਿਲੇ ਫਲ ਅਤੇ ਸਾਲ ਦੇ ਅੰਤ ਵਿੱਚ ਫ਼ਸਲ ਦੇ ਸਾਂਭਣ ਦਾ ਪਰਬ ਮਨਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਹਫ਼ਤਿਆਂ ਦਾ ਪਰਬ ਅਤੇ ਕਣਕ ਦੀ ਫ਼ਸਲ ਦੇ ਪਹਿਲੇ ਫਲ ਅਤੇ ਸਾਲ ਦੇ ਅੰਤ ਵਿੱਚ ਫ਼ਸਲ ਦੇ ਸਾਂਭਣ ਦਾ ਪਰਬ ਮਨਾਈਂ।