Exodus 34:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਸਾਰੇ ਆਦਮੀ ਸਾਲ ਵਿੱਚ ਤਿੰਨ ਵਾਰੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਅਤੇ ਸੁਆਮੀ ਕੋਲ ਜ਼ਰੂਰ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਵਰਹੇ ਵਿੱਚ ਤਿੰਨ ਵਾਰੀ ਤੇਰੇ ਸਾਰੇ ਨਰ ਪ੍ਰਭੁ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਵਿਖਲਾਈ ਦੇਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਲ ਵਿੱਚ ਤਿੰਨ ਵਾਰੀ ਤੇਰੇ ਸਾਰੇ ਪੁਰਖ ਪ੍ਰਭੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਹੋਣ।