Exodus 34:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਦੋਂ ਤੁਸੀਂ ਆਪਣੀ ਧਰਤੀ ਤੇ ਜਾਵੋਂਗੇ, ਮੈਂ ਤੁਹਾਡੇ ਦੁਸ਼ਮਣਾਂ ਨੂੰ ਉਸ ਧਰਤੀ ਤੋਂ ਬਾਹਰ ਧੱਕ ਦਿਆਂਗਾ ਮੈਂ ਤੁਹਾਡੀਆਂ ਸਰਹੱਦਾਂ ਨੂੰ ਫ਼ੈਲਾ ਦਿਆਂਗਾ-ਤੁਹਾਨੂੰ ਹੋਰ ਧਰਤੀ ਮਿਲੇਗੀ। ਤੁਸੀਂ ਸਾਲ ਵਿੱਚ ਤਿੰਨ ਵਾਰੀ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਵੋਂਗੇ। ਉਸ ਸਮੇਂ ਕੋਈ ਵੀ ਬੰਦਾ ਤੁਹਾਡੇ ਕੋਲੋਂ ਤੁਹਾਡੀ ਧਰਤੀ ਖੋਹਣ ਦੀ ਕੋਸ਼ਿਸ਼ ਨਹੀਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਤੇਰੇ ਅੱਗੋਂ ਕੌਮਾਂ ਨੂੰ ਕੱਢਾਂਗਾ ਅਤੇ ਤੇਰੀਆਂ ਹੱਦਾਂ ਨੂੰ ਵਧਾਵਾਂਗਾ ਅਤੇ ਕੋਈ ਮਨੁੱਖ ਤੇਰੀ ਧਰਤੀ ਦਾ ਲੋਭ ਨਾ ਕਰੇਗਾ ਜਦ ਤੂੰ ਸਾਲ ਵਿੱਚ ਤਿੰਨ ਵਾਰੀ ਆਪਣੇ ਯਹੋਵਾਹ ਪਰਮੇਸ਼ੁਰ ਦੇ ਸਨਮੁਖ ਵਿਖਲਾਈ ਦੇਵੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਤੇਰੇ ਅੱਗੋਂ ਕੌਮਾਂ ਨੂੰ ਕੱਢਾਂਗਾ ਅਤੇ ਤੇਰੀਆਂ ਹੱਦਾਂ ਨੂੰ ਵਧਾਵਾਂਗਾ ਅਤੇ ਕੋਈ ਮਨੁੱਖ ਤੇਰੀ ਧਰਤੀ ਦਾ ਲੋਭ ਨਾ ਕਰੇਗਾ ਜਦ ਤੂੰ ਸਾਲ ਵਿੱਚ ਤਿੰਨ ਵਾਰੀ ਆਪਣੇ ਯਹੋਵਾਹ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵੇਂ।