Exodus 34:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਵੀ ਤੁਸੀਂ ਮੈਨੂੰ ਬਲੀ ਦਾ ਖੂਨ ਚੜ੍ਹਾਵੋਂ ਤਾਂ ਉਸ ਵੇਲੇ ਕਦੇ ਵੀ ਖਮੀਰ ਨਾ ਚੜ੍ਹਾਓ। “ਪਸਾਹ ਦੇ ਭੋਜਨ ਦਾ ਬੱਚਿਆਂ ਹੋਇਆ ਮਾਸ ਅਗਲੀ ਸਵੇਰ ਲਈ ਨਹੀਂ ਰੱਖਣਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮੇਰੀ ਬਲੀ ਦਾ ਲਹੂ ਖ਼ਮੀਰੀ ਰੋਟੀ ਨਾਲ ਨਾ ਚੜ੍ਹਾਵੀਂ ਅਤੇ ਨਾ ਪਸਾਹ ਦੇ ਪਰਬ ਦੀ ਬਲੀ ਤੋਂ ਸਵੇਰ ਤੀਕ ਰੱਖ ਛੱਡੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰੀ ਬਲੀ ਦਾ ਲਹੂ ਖ਼ਮੀਰੀ ਰੋਟੀ ਨਾਲ ਨਾ ਚੜ੍ਹਾਵੀਂ ਅਤੇ ਨਾ ਪਸਾਹ ਦੇ ਪਰਬ ਦੀ ਬਲੀ ਤੋਂ ਸਵੇਰ ਤੱਕ ਰੱਖ ਛੱਡੀਂ।