Exodus 34:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਸੀਨਈ ਪਰਬਤ ਤੋਂ ਹੇਠਾਂ ਉਤਰ ਆਇਆ। ਉਸ ਦੇ ਕੋਲ ਪੱਥਰ ਦੀਆਂ ਦੋ ਤਖਤੀਆਂ ਸਨ ਜਿਨ੍ਹਾਂ ਉੱਤੇ ਇਕਰਾਰਨਾਮਾ ਲਿਖਿਆ ਹੋਇਆ ਸੀ। ਮੂਸਾ ਦਾ ਚਿਹਰਾ ਚਮਕ ਰਿਹਾ ਸੀ ਕਿਉਂਕਿ ਉਸ ਨੇ ਯਹੋਵਾਹ ਨਾਲ ਗੱਲਾਂ ਕੀਤੀਆਂ ਸਨ। ਪਰ ਮੂਸਾ ਨੂੰ ਇਸ ਗੱਲ ਦਾ ਪਤਾ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਾਂ ਮੂਸਾ ਸੀਨਈ ਪਹਾੜ ਤੋਂ ਉੱਤਰਿਆ ਤਾਂ ਮੂਸਾ ਦੇ ਹੱਥ ਵਿੱਚ ਪਹਾੜ ਤੋਂ ਉਤਰਨ ਦੇ ਸਮੇ ਸਾਖੀ ਦੀਆਂ ਦੋ ਫੱਟੀਆਂ ਸਨ ਅਤੇ ਮੂਸਾ ਨੂੰ ਮਾਲੂਮ ਨਾ ਹੋਇਆ ਭਈ ਉਸਦੇ ਮੂੰਹ ਦੀ ਖੱਲ ਉਸ ਦੇ ਨਾਲ ਬੋਲਣ ਦੇ ਕਾਰਨ ਚਮਕਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਸੀਨਈ ਪਰਬਤ ਤੋਂ ਉੱਤਰਿਆ ਤਾਂ ਮੂਸਾ ਦੇ ਹੱਥ ਵਿੱਚ ਪਰਬਤ ਤੋਂ ਉਤਰਨ ਦੇ ਸਮੇਂ ਸਾਖੀ ਦੀਆਂ ਦੋ ਫੱਟੀਆਂ ਸਨ ਅਤੇ ਮੂਸਾ ਨੂੰ ਮਲੂਮ ਨਾ ਹੋਇਆ ਕਿ ਉਸ ਦਾ ਚਿਹਰਾ ਉਸ ਦੇ ਨਾਲ ਬੋਲਣ ਦੇ ਕਾਰਨ ਚਮਕਦਾ ਹੈ।