Exodus 34:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸੇ ਵੀ ਬੰਦੇ ਨੂੰ ਤੇਰੇ ਨਾਲ ਆਉਣ ਦੀ ਇਜਾਜ਼ਤ ਨਹੀਂ ਹੋਵੇਗੀ। ਕੋਈ ਵੀ ਬੰਦਾ ਪਰਬਤ ਦੀ ਕਿਸੇ ਵੀ ਥਾ ਉੱਤੇ ਦੇਖਿਆ ਨਹੀਂ ਜਾਣਾ ਚਾਹੀਦਾ। ਤੁਹਾਡੇ ਜਾਨਵਰਾਂ ਦੇ ਵੱਗਾਂ ਜਾਂ ਭੇਡਾਂ ਦੇ ਇੱਜੜਾਂ ਨੂੰ ਵੀ ਪਰਬਤ ਦੇ ਹੇਠ ਘਾਹ ਚਰਨ ਦੀ ਇਜਾਜ਼ਤ ਨਹੀਂ ਹੋਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਸੰਗ ਕੋਈ ਮਨੁੱਖ ਨਾ ਚੜ੍ਹੇ ਅਰ ਸਾਰੇ ਪਹਾੜ ਵਿੱਚ ਕੋਈ ਵੀ ਮਨੁੱਖ ਨਾ ਦਿੱਸੇ ਅਰ ਨਾ ਹੀ ਉਸ ਪਹਾੜ ਦੇ ਅੱਗੇ ਇੱਜੜ ਚੁਗੇ ਅਰ ਨਾ ਹੀ ਚੌਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਨਾਲ ਕੋਈ ਮਨੁੱਖ ਨਾ ਚੜ੍ਹੇ ਅਤੇ ਸਾਰੇ ਪਰਬਤ ਵਿੱਚ ਕੋਈ ਵੀ ਮਨੁੱਖ ਨਾ ਦਿੱਸੇ ਅਤੇ ਨਾ ਹੀ ਉਸ ਪਰਬਤ ਦੇ ਅੱਗੇ ਇੱਜੜ ਚੁਗੇ ਅਤੇ ਨਾ ਹੀ ਚੌਣਾ।