Exodus 34:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਨੇ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਮੂਸਾ ਦਾ ਚਿਹਰਾ ਦੇਖਿਆ ਜਿਹੜਾ ਤੇਜ ਨਾਲ ਚਮਕ ਰਿਹਾ ਸੀ। ਇਸ ਲਈ ਉਹ ਉਸ ਦੇ ਕੋਲ ਜਾਣ ਤੋਂ ਡਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਹਾਰੂਨ ਨੇ ਅਤੇ ਸਾਰੇ ਇਸਰਾਏਲੀਆਂ ਨੇ ਮੂਸਾ ਨੂੰ ਡਿੱਠਾ ਤਾਂ ਵੇਖੋ ਉਸ ਦੇ ਮੂੰਹ ਦੀ ਖੱਲ ਚਮਕਦੀ ਸੀ ਅਰ ਓਹ ਉਸ ਦੇ ਨੇੜੇ ਜਾਣ ਤੋਂ ਡਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਹਾਰੂਨ ਨੇ ਅਤੇ ਇਸਰਾਏਲੀਆਂ ਨੇ ਮੂਸਾ ਨੂੰ ਵੇਖਿਆ ਤਾਂ ਉਸ ਦਾ ਚਿਹਰਾ ਚਮਕਦਾ ਸੀ ਅਤੇ ਉਹ ਉਸ ਦੇ ਨੇੜੇ ਜਾਣ ਤੋਂ ਡਰੇ।