Exodus 34:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਮਗਰੋਂ ਇਸਰਾਏਲ ਦੇ ਸਾਰੇ ਲੋਕ ਮੂਸਾ ਦੇ ਨੇੜੇ ਆ ਗਏ। ਅਤੇ ਮੂਸਾ ਨੇ ਉਨ੍ਹਾਂ ਨੂੰ ਉਹ ਹੁਕਮ ਦਿੱਤੇ ਜਿਹੜੇ ਯਹੋਵਾਹ ਨੇ ਉਸ ਨੂੰ ਸੀਨਈ ਪਰਬਤ ਉੱਤੇ ਦਿੱਤੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸਾਰੇ ਇਸਰਾਏਲੀ ਉਸ ਦੇ ਨੇੜੇ ਆਏ ਤਾਂ ਉਸ ਨੇ ਸਾਰੇ ਹੁਕਮ ਜਿਹੜੇ ਯਹੋਵਾਹ ਨੇ ਉਸ ਨੂੰ ਸੀਨਈ ਪਹਾੜ ਉੱਤੇ ਆਖੇ ਸਨ ਉਨ੍ਹਾਂ ਨੂੰ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਸਾਰੇ ਇਸਰਾਏਲੀ ਉਸ ਦੇ ਨੇੜੇ ਆਏ ਤਾਂ ਉਸ ਨੇ ਸਾਰੇ ਹੁਕਮ ਜਿਹੜੇ ਯਹੋਵਾਹ ਨੇ ਉਸ ਨੂੰ ਸੀਨਈ ਪਰਬਤ ਉੱਤੇ ਆਖੇ ਸਨ ਉਨ੍ਹਾਂ ਨੂੰ ਦਿੱਤੇ।