Exodus 34:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੂਸਾ ਲੋਕਾਂ ਨਾਲ ਗੱਲ ਕਰ ਹਟਿਆ ਉਸ ਨੇ ਆਪਣੇ ਚਿਹਰੇ ਉੱਤੇ ਪਰਦਾ ਪਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਮੁਸਾ ਉਨ੍ਹਾਂ ਨਾਲ ਗੱਲਾਂ ਕਰ ਚੁੱਕਿਆ ਤਾਂ ਆਪਣੇ ਮੂੰਹ ਉੱਤੇ ਪੜਦਾ ਪਾ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੂਸਾ ਉਨ੍ਹਾਂ ਨਾਲ ਗੱਲਾਂ ਕਰ ਚੁੱਕਿਆ ਤਾਂ ਆਪਣੇ ਮੂੰਹ ਉੱਤੇ ਪਰਦਾ ਪਾ ਲਿਆ।