Exodus 34:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਦੇਖਦੇ ਸਨ ਕਿ ਮੂਸਾ ਦਾ ਚਿਹਰਾ ਤੇਜ ਨਾਲ ਚਮਕਦਾ ਸੀ, ਇਸ ਲਈ ਮੂਸਾ ਆਪਣਾ ਚਿਹਰਾ ਫ਼ੇਰ ਢੱਕ ਲੈਂਦਾ ਸੀ। ਮੂਸਾ ਉਦੋਂ ਤੱਕ ਆਪਣਾ ਚਿਹਰਾ ਢੱਕੀ ਰੱਖਦਾ ਜਦੋਂ ਤੱਕ ਕਿ ਉਹ ਇੱਕ ਵਾਰੀ ਫ਼ੇਰ ਯਹੋਵਾਹ ਨਾਲ ਗੱਲ ਕਰਨ ਲਈ ਅੰਦਰ ਨਹੀਂ ਸੀ ਜਾਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀ ਮੂਸਾ ਦੇ ਮੂੰਹ ਨੂੰ ਵੇਖਦੇ ਸਨ ਭਈ ਮੂਸਾ ਜੇ ਮੂੰਹ ਦੀ ਖੱਲ ਚਮਕਦੀ ਹੈ ਤਾਂ ਮੂਸਾ ਫੇਰ ਆਪਣੇ ਮੂੰਹ ਉੱਤੇ ਪੜਦਾ ਪਾ ਲੈਂਦਾ ਸੀ ਜਦ ਤੀਕ ਉਹ ਦੇ ਨਾਲ ਗੱਲਾਂ ਕਰਨ ਨੂੰ ਅੰਦਰ ਨਾ ਆਉਂਦਾ ਸੀ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀ ਮੂਸਾ ਦੇ ਮੂੰਹ ਨੂੰ ਵੇਖਦੇ ਸਨ ਕਿ ਮੂਸਾ ਦਾ ਚਿਹਰਾ ਚਮਕਦਾ ਹੈ ਤਾਂ ਮੂਸਾ ਫੇਰ ਆਪਣੇ ਮੂੰਹ ਉੱਤੇ ਪਰਦਾ ਪਾ ਲੈਂਦਾ ਸੀ ਜਦ ਤੱਕ ਉਹ ਦੇ ਨਾਲ ਗੱਲਾਂ ਕਰਨ ਨੂੰ ਅੰਦਰ ਨਾ ਆਉਂਦਾ ਸੀ।