Exodus 34:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਨੇ ਪਹਿਲਾਂ ਵਰਗੀਆਂ ਦੋ ਪੱਥਰ ਦੀਆਂ ਤਖਤੀਆਂ ਹੋਰ ਬਣਾਈਆਂ। ਫ਼ੇਰ ਅਗਲੀ ਸਵੇਰ ਸੁਵਖਤੇ ਹੀ ਉਹ ਸੀਨਈ ਪਰਬਤ ਉੱਤੇ ਚੜ੍ਹ ਗਿਆ। ਮੂਸਾ ਨੇ ਹਰ ਗੱਲ ਉਵੇਂ ਹੀ ਕੀਤੀ ਜਿਸਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਮੂਸਾ ਆਪਣੇ ਨਾਲ ਪੱਥਰ ਦੀਆਂ ਦੋ ਤਖਤੀਆਂ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਸ ਨੇ ਪਹਿਲੇ ਵਰਗੀਆਂ ਪੱਥਰ ਦੀਆਂ ਦੋ ਫੱਟੀਆਂ ਘੜੀਆਂ ਅਰ ਮੂਸਾ ਸਵੇਰ ਨੂੰ ਉੱਠ ਕੇ ਸੀਨਈ ਪਹਾੜ ਉੱਤੇ ਚੜ੍ਹ ਗਿਆ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਅਰ ਆਪਣੇ ਹੱਥ ਵਿੱਚ ਪੱਥਰ ਦੀਆਂ ਦੋ ਫੱਟੀਆਂ ਲਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਉਸ ਨੇ ਪਹਿਲਾਂ ਵਾਂਗੂੰ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾਈਆਂ ਅਤੇ ਮੂਸਾ ਸਵੇਰ ਨੂੰ ਉੱਠ ਕੇ ਸੀਨਈ ਪਰਬਤ ਉੱਤੇ ਚੜ੍ਹ ਗਿਆ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਅਤੇ ਆਪਣੇ ਹੱਥ ਵਿੱਚ ਪੱਥਰ ਦੀਆਂ ਦੋ ਫੱਟੀਆਂ ਲਈਆਂ।