Exodus 34:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੂਸਾ ਪਰਬਤ ਉੱਤੇ ਸੀ, ਯਹੋਵਾਹ ਉਸ ਕੋਲ ਇੱਕ ਬੱਦਲ ਵਿੱਚ ਹੇਠਾਂ ਆਇਆ। ਯਹੋਵਾਹ ਓੱਥੇ ਮੂਸਾ ਦੇ ਨਾਲ ਖਲੋ ਗਿਆ, ਅਤੇ ਉਸ (ਯਹੋਵਾਹ) ਦਾ ਨਾਮ ਪੁਕਾਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਬੱਦਲ ਵਿੱਚ ਉੱਤਰਿਆ ਅਰ ਉੱਥੇ ਉਸ ਦੇ ਨਾਲ ਖਲੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ