Exodus 34:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ, ਜੇ ਤੁਸੀਂ ਮੇਰੇ ਉੱਤੇ ਪ੍ਰਸੰਨ ਹੋ, ਤਾਂ ਕਿਰਪਾ ਕਰਕੇ ਸਾਡੇ ਨਾਲ ਚੱਲੋ। ਮੈਂ ਜਾਣਦਾ ਹਾਂ ਕਿ ਇਹ ਜ਼ਿੱਦੀ ਲੋਕ ਹਨ। ਪਰ ਸਾਡੇ ਕੀਤੇ ਹੋਏ ਮੰਦੇ ਕੰਮਾਂ ਲਈ ਸਾਨੂੰ ਮਾਫ਼ ਕਰ ਦਿਉ। ਸਾਨੂੰ ਆਪਣੇ ਬੰਦਿਆਂ ਵਾਂਗ ਪ੍ਰਵਾਨ ਕਰ ਲਵੋ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਆਖਿਆ, ਹੇ ਪ੍ਰਭੁ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੁ ਸਾਡੇ ਨਾਲ ਨਾਲ ਚੱਲੇ ਭਾਵੇਂ ਏਹ ਹਠੀਏ ਹੀ ਲੋਕ ਹਨ ਅਰ ਸਾਡਾ ਕੁਧਰਮ ਅਰ ਸਾਡਾ ਪਾਪ ਬਖ਼ਸ਼ੇ ਅਰ ਸਾਨੂੰ ਆਪਣਾ ਅਧਕਾਰੀ ਬਣਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਚੱਲੇ ਭਾਵੇਂ ਇਹ ਹਠੀਏ ਹੀ ਲੋਕ ਹਨ ਅਤੇ ਸਾਡਾ ਕੁਧਰਮ ਅਤੇ ਸਾਡਾ ਪਾਪ ਬਖ਼ਸ਼ੇ ਅਤੇ ਸਾਨੂੰ ਆਪਣਾ ਅਧਿਕਾਰੀ ਬਣਾਵੇ।