Exodus 35:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਵਿੱਚੋਂ ਜਿਹੜੇ ਕਾਰੀਗਰ ਹੋਣ ਉਨ੍ਹਾਂ ਨੂੰ ਉਹ ਸਾਰੀਆਂ ਚੀਜ਼ਾਂ ਬਨਾਉਣੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਵਿੱਚੋਂ ਹਰ ਇੱਕ ਚਤਰਾ ਆਵੇ ਅਰ ਸਭ ਕੁਝ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਬਣਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਵਿੱਚੋਂ ਹਰ ਇੱਕ ਸਮਝਦਾਰ ਆਵੇ ਅਤੇ ਸਭ ਕੁਝ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਬਣਾਵੇ।