Exodus 35:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਤੰਬੂ, ਇਸਦਾ ਬਾਹਰਲਾ ਤੰਬੂ, ਅਤੇ ਇਸਦੇ ਪਰਦੇ, ਕੁੰਡੀਆਂ, ਫ਼ੱਟੀਆਂ, ਚੋਬਾਂ ਅਤੇ ਚੀਥਾਂ,
Punjabi Bible 2016 - ਪਵਿੱਤਰ ਬਾਈਬਲ O.V.
ਡੇਹਰਾ ਅਰ ਉਸ ਦਾ ਤੰਬੂ ਅਰ ਉਸ ਦਾ ਢੱਕਣ ਅਰ ਉਸ ਦੀਆਂ ਕੁੰਡੀਆਂ ਅਰ ਉਸ ਦੀਆਂ ਫੱਟੀਆਂ ਅਰ ਉਸ ਦੇ ਹੋੜੇ ਉਸ ਦੀਆਂ ਥੰਮ੍ਹੀਆਂ ਅਰ ਉਸ ਦੀਆਂ ਚੀਥੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਡੇਰਾ ਅਤੇ ਉਸ ਦਾ ਤੰਬੂ ਅਤੇ ਉਸ ਦਾ ਢੱਕਣ ਅਤੇ ਉਸ ਦੀਆਂ ਕੁੰਡੀਆਂ ਅਤੇ ਉਸ ਦੇ ਫੱਟੇ ਅਤੇ ਉਸ ਦੇ ਹੋੜੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ