Exodus 35:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਸੰਦੂਕ, ਇਸ ਦੀਆਂ ਚੋਬਾਂ, ਕੱਜਣ ਅਤੇ ਉਹ ਪਰਦਾ ਜਿਹੜਾ ਉਸ ਥਾਂ ਨੂੰ ਢੱਕਦਾ ਹੈ ਜਿੱਥੇ ਸੰਦੂਕ ਹੁੰਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਸੰਦੂਕ ਅਤੇ ਉਸ ਦੀਆਂ ਚੋਬਾਂ ਪਰਾਸਚਿਤ ਦਾ ਸਰਪੋਸ਼ ਅਰ ਓਟ ਦਾ ਪੜਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੰਦੂਕ ਅਤੇ ਉਸ ਦੀਆਂ ਚੋਬਾਂ, ਪ੍ਰਾਸਚਿਤ ਦਾ ਸਰਪੋਸ਼ ਅਤੇ ਓਟ ਦਾ ਪਰਦਾ