Exodus 35:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਜ, ਇਸ ਦੀਆਂ ਚੋਬਾਂ, ਮੇਜ ਉਤਲੀਆਂ ਸਾਰੀਆਂ ਚੀਜ਼ਾਂ ਅਤੇ ਮੇਜ ਉੱਪਰਲੀ ਖਾਸ ਰੋਟੀ,
Punjabi Bible 2016 - ਪਵਿੱਤਰ ਬਾਈਬਲ O.V.
ਮੇਜ਼ ਅਤੇ ਉਸ ਦੀਆਂ ਚੋਬਾਂ ਅਤੇ ਉਸ ਦਾ ਸਾਰਾ ਸਮਾਨ ਅਤੇ ਹਜ਼ੂਰੀ ਦੀ ਰੋਟੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਜ਼ ਅਤੇ ਉਸ ਦੀਆਂ ਚੋਬਾਂ ਅਤੇ ਉਸ ਦੇ ਸਾਰੇ ਭਾਂਡੇ ਅਤੇ ਹਜ਼ੂਰੀ ਦੀ ਰੋਟੀ